newslineexpres

Home Chandigarh ????ਪੰਜਾਬ ਦਾ ਇੱਕ ਹੋਰ ਸਾਬਕਾ ਮੰਤਰੀ ਵਿਜੀਲੈਂਸ ਦੀ ਰਡਾਰ ‘ਤੇ

????ਪੰਜਾਬ ਦਾ ਇੱਕ ਹੋਰ ਸਾਬਕਾ ਮੰਤਰੀ ਵਿਜੀਲੈਂਸ ਦੀ ਰਡਾਰ ‘ਤੇ

by Newslineexpres@1

ਚੰਡੀਗੜ੍ਹ, 19 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ BJP ਲੀਡਰ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ ਤਲਬ ਕੀਤਾ ਹੈ। ਬਲਬੀਰ ਸਿੱਧੂ ਨੂੰ 21 ਅਪ੍ਰੈਲ ਨੂੰ ਵਿਜੀਲੈਂਸ ਦਫ਼ਤਰ ਮੋਹਾਲੀ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੂਤਰਾਂ ਮੁਤਾਬਕ ਉਹਨਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਦੱਸਣਯੋਗ ਹੈ ਕਿ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵੀ ਵਿਜੀਲੈਂਸ ਨੇ 21 ਅਪ੍ਰੈਲ ਨੂੰ ਹੀ ਬੁਲਾਇਆ ਹੈ। 

Related Articles

Leave a Comment