????ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ
????ਕਮਿਸ਼ਨ ਚੈਅਰਮੈਨ ਨੇ ਅਧਿਕਾਰੀਆਂ ਦਿੱਤੀ ਚਿਤਾਵਨੀ, ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿਚ ਪ੍ਰਾਪਤ ਨਾ ਹੋਈ ਤਾਂ ਕਮਿਸ਼ਨ ਭਾਰਤ ਦੇ ਸੰਵਿਧਾਨ ਦੀ ਧਾਰਾ 338 ਤਹਿਤ ਸਿਵਲ ਅਦਾਲਤ ਦੇ ਅਧਿਕਾਰਾਂ ਦੀ ਵਰਤੋਂ ਕਰ ਸਕਦਾ ਹੈ
????ਦਿੱਲੀ ਵਿਚ ਕਮਿਸ਼ਨ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਸੰਮਨ ਹੋਏਗਾ ਜਾਰੀ
Newsline Express