newslineexpres

Breaking News
Home Latest News ਅੰਬਾਲਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਦੇਹਾਂਤ

ਅੰਬਾਲਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਦੇਹਾਂਤ

by Newslineexpres@1

ਅੰਬਾਲਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਦੇਹਾਂਤ

ਅੰਬਾਲਾ ਤੋਂ ਬੀਜੇਪੀ ਸੰਸਦ ਰਤਨ ਲਾਲ ਕਟਾਰੀਆ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਅੱਜ (18 ਮਈ) ਸਵੇਰੇ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ।

Related Articles

Leave a Comment