ਮੁੰਬਈ, 24 ਮਈ – ਨਿਊਜ਼ਲਾਈਨ ਐਕਸਪ੍ਰੈਸ – ਟੀ.ਵੀ. ਪ੍ਰੋਗਰਾਮ ‘ਅਨੁਪਮਾ’ ’ਚ ਰੂਪਾਲੀ ਗਾਂਗੁਲੀ ਦੀ ਦੋਸਤ ਦੇਵਿਕਾ ਦੇ ਪਤੀ ਦਾ ਕਿਰਦਾਰ ਨਿਭਾਉਣ ਵਾਲੇ ਨਿਤੀਸ਼ ਪਾਂਡੇ ਦਾ ਦਿਹਾਂਤ ਹੋ ਗਿਆ ਹੈ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅਦਾਕਾਰ ਦੀ ਉਮਰ 51 ਸਾਲ ਸੀ। ਨਿਤੀਸ਼ ਪਾਂਡੇ ਲੰਬੇ ਸਮੇਂ ਤੋਂ ਟੀ.ਵੀ. ਇੰਡਸਟਰੀ ਨਾਲ ਜੁੜੇ ਹੋਏ ਸਨ।
WhatsApp us