ਸੀਐਮ ਭਗਵੰਤ ਮਾਨ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ
ਚੰਡੀਗੜ੍ਹ, 25 ਮਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਸੀਆਪੀਐਫ ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਵੇਗੀ। ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘Z+’ ਸੀਆਰਪੀਐਫ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ।