newslineexpres

Home Chandigarh ਕੱਲ੍ਹ ਫੇਰ ਹੋਵੇਗਾ ਪੰਜਾਬ ਕੈਬਨਿਟ ‘ਚ ਫੇਰਬਦਲ; 2 ਨਵੇਂ ਮੰਤਰੀ ਚੁੱਕਣਗੇ ਸਹੁੰ

ਕੱਲ੍ਹ ਫੇਰ ਹੋਵੇਗਾ ਪੰਜਾਬ ਕੈਬਨਿਟ ‘ਚ ਫੇਰਬਦਲ; 2 ਨਵੇਂ ਮੰਤਰੀ ਚੁੱਕਣਗੇ ਸਹੁੰ

by Newslineexpres@1

ਚੰਡੀਗੜ੍ਹ,30 ਮਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਕੈਬਨਿਟ ਵਿੱਚ ਇਕ ਵਾਰ ਫਿਰ ਫੇਰਬਦਲ ਹੋਣ ਜਾ ਰਿਹਾ ਹੈ। ਕੱਲ੍ਹ 2 ਨਵੇਂ ਚਿਹਰੇ ਪੰਜਾਬ ਕੈਬਨਿਟ ਵਿੱਚ ਸ਼ਾਮਿਲ ਹੋ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਇੱਕ ਮੰਤਰੀ ਦੀ ਕੈਬਨਿਟ ਵਿੱਚੋਂ ਛੁੱਟੀ ਵੀ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਰਾਜਪਾਲ ਤੋਂ ਸਮਾਂ ਮੰਗਿਆ ਹੈ। ਇਹ ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਹੋ ਸਕਦਾ ਹੈ।

Related Articles

Leave a Comment