ਨਵੀਂ ਦਿੱਲੀ, 7 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਅਗਲੇ 24 ਘੰਟਿਆਂ ਦੌਰਾਨ ਇਹ ਲਗਭਗ ਉੱਤਰ ਵੱਲ ਵਧਣ ਅਤੇ ਇਕ ਬਹੁਤ ਹੀ ਗੰਭੀਰ ਚੱਕਰਵਾਤੀ ਤੂਫਾਨ ਵਿਚ ਤੇਜ਼ ਹੋਣ ਦੀ ਸੰਭਾਵਨਾ ਹੈ।
previous post