newslineexpres

Joe Rogan Podcasts You Must Listen
Home ਰਾਸ਼ਟਰੀ ਦਿੱਲੀ ਦੇ ਏਮਜ਼ ਹਸਪਤਾਲ ਵਿਚ ਲੱਗੀ ਅੱਗ

ਦਿੱਲੀ ਦੇ ਏਮਜ਼ ਹਸਪਤਾਲ ਵਿਚ ਲੱਗੀ ਅੱਗ

by Newslineexpres@1

ਨਵੀਂ ਦਿੱਲੀ, 28 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਰਾਜਧਾਨੀ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਐਮਰਜੈਂਸੀ ਵਾਰਡ ਕੋਲ ਲੱਗੀ ਸੀ। ਅੱਗ ਲੱਗਣ ਦੀ ਘਟਨਾ ਸਵੇਰੇ 5:30 ਵਜੇ ਦੀ ਦੱਸੀ ਜਾ ਰਹੀ ਹੈ। ਅੱਗ ਲੱਗਣ ਤੋਂ ਬਾਦ ਮਰੀਜਾਂ ਨੂੰ ਬਾਹਰ ਲਿਆਇਆ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।

Related Articles

Leave a Comment