newslineexpres

Joe Rogan Podcasts You Must Listen
Home Chandigarh ???? BJP ਨੇ ਸੁਨੀਲ ਜਾਖੜ ਨੂੰ ਸੌਂਪੀ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ

???? BJP ਨੇ ਸੁਨੀਲ ਜਾਖੜ ਨੂੰ ਸੌਂਪੀ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ

by Newslineexpres@1

ਨਵੀਂ ਦਿੱਲੀ, 4 ਜੁਲਾਈ- ਭਾਜਪਾ ਵਲੋਂ ਆਪਣੇ ਪ੍ਰਦੇਸ਼ ਪ੍ਰਧਾਨਾਂ ਵਿਚ ਫ਼ੇਰਬਦਲ ਕੀਤਾ ਗਿਆ ਹੈ। ਇਸ ਤਹਿਤ ਸੁਨੀਲ ਜਾਖੜ ਨੂੰ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਥਾਂ ਲਈ ਹੈ। ਸੁਨੀਲ ਜਾਖੜ ਅਬੋਹਰ ਤੋਂ 3 ਵਾਰ MLA ਅਤੇ ਗੁਰਦਾਸਪੁਰ ਤੋਂ MP ਵੀ ਰਹਿ ਚੁੱਕੇ ਹਨ। ਜਾਖੜ 19 ਮਈ 2022 ਨੂੰ ਪਾਰਟੀ ਵਿਚ ਸ਼ਾਮਿਲ ਹੋਏ ਸਨ। ਇਸੇ ਤਰ੍ਹਾਂ ਹੀ ਜੀ. ਕਿਸ਼ਨ ਰੈੱਡੀ ਨੂੰ ਤੇਲੰਗਾਨਾ ਦਾ ਭਾਜਪਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਡੀ ਪੁਰੰਦੇਸ਼ਵਰੀ ਨੂੰ ਆਂਧਰਾ ਪ੍ਰਦੇਸ਼ ਅਤੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਮਰਾਂਡੀ ਨੂੰ ਝਾਰਖੰਡ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ।

Related Articles

Leave a Comment