newslineexpres

Home Latest News ???? ਸ਼ਿਵ ਸੈਨਾ ਨੇਤਾ ਹਰੀਸ਼ ਸਿੰਗਲਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰ
???? ਰਾਜਨੀਤਿਕ ਰੰਜਿਸ਼ ਕਰਕੇ ਸਿਆਸੀ ਕਿੜ ਕੱਢਣ ਦਾ ਪਰਿਵਾਰ ਨੇ ਲਾਇਆ ਦੋਸ਼!

???? ਸ਼ਿਵ ਸੈਨਾ ਨੇਤਾ ਹਰੀਸ਼ ਸਿੰਗਲਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰ
???? ਰਾਜਨੀਤਿਕ ਰੰਜਿਸ਼ ਕਰਕੇ ਸਿਆਸੀ ਕਿੜ ਕੱਢਣ ਦਾ ਪਰਿਵਾਰ ਨੇ ਲਾਇਆ ਦੋਸ਼!

by Newslineexpres@1
ਹਰੀਸ਼ ਸਿੰਗਲਾ ਨੂੰ ਗਿਰਫ਼ਤਾਰ ਕਰਕੇ ਲੈ ਜਾਂਦੀ ਪੁਲਿਸ ਅਤੇ ਨਾਅਰੇ ਲਗਾਉਂਦੇ ਹੋਏ ਹਰੀਸ਼ ਸਿੰਗਲਾ

???? ਸ਼ਿਵ ਸੈਨਾ ਨੇਤਾ ਹਰੀਸ਼ ਸਿੰਗਲਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰ।
???? ਰਾਜਨੀਤਿਕ ਰੰਜਿਸ਼ ਕਰਕੇ ਸਿਆਸੀ ਕਿੜ ਕੱਢਣ ਦਾ ਪਰਿਵਾਰ ਨੇ ਲਾਇਆ ਦੋਸ਼!

ਪਟਿਆਲਾ, 7 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਸ਼ਿਵ ਸੈਨਾ ਨੇਤਾ ਹਰੀਸ਼ ਸਿੰਗਲਾ ਨੂੰ ਅੱਜ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਹਰੀਸ਼ ਸਿੰਗਲਾ ਨੂੰ ਬਿਨਾ ਕਿਸੇ ਕਾਰਨ ਦੇ ਗ੍ਰਿਫਤਾਰੀ ਕੀਤਾ ਹੈ ਜੋਕਿ ਬਿਲਕੁਲ ਵੀ ਜਾਇਜ਼ ਨਹੀਂ ਹੈ।
ਪ੍ਰਾਪਤ ਸਮਾਚਾਰ ਮੁਤਾਬਕ ਅੱਜ ਸਵੇਰੇ 6 ਵਜੇ ਹਰੀਸ਼ ਸਿੰਗਲਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਹਰੀਸ਼ ਸਿੰਗਲਾ ਨੂੰ ਦਬਾਉਣ ਦੀ ਕਰ ਰਹੀ ਕੋਸ਼ਿਸ਼ ਹੈ, ਇਸ ਲਈ ਪਟਿਆਲਾ ਦੀ ਕੋਤਵਾਲੀ ਪੁਲਿਸ ਨੇ ਉਨ੍ਹਾਂ ਨੂੰਨਾਜਾਇਜ਼ ਤੌਰ ਉੱਤੇ ਗ੍ਰਿਫਤਾਰ ਕੀਤਾ ਹੈ ।
ਉਨ੍ਹਾਂ ਦਾ ਕਹਿਣਾ ਹੈ ਕਿ
ਰਾਜਨੀਤਿਕ ਰੰਜਿਸ਼ ਕਰਕੇ ਹਰੀਸ਼ ਸਿੰਗਲਾ ਨਾਲ ਸਿਆਸੀ ਕਿੜ ਕੱਢੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰੀਸ਼ ਸਿੰਗਲਾ ਦੀ ਜਾਨ ਨੂੰ ਅੱਤਵਾਦੀਆਂ ਤੋਂ ਖ਼ਤਰਾ ਹੈ, ਪਰ ਸੁਰੱਖਿਆ ਪੁਖਤਾ ਨਹੀਂ ਹਨ। Newsline Express

Related Articles

Leave a Comment