newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Latest News 25 ਜੁਲਾਈ ਨੂੰ ਹੋਵੇਗੀ ਮੱਛੀ ਪਾਲਣ ਅਫਸਰ ਦੀਆਂ ਅਸਾਮੀਆਂ ਲਈ ਪ੍ਰੀਖਿਆ: ਰਮਨ ਬਹਿਲ

25 ਜੁਲਾਈ ਨੂੰ ਹੋਵੇਗੀ ਮੱਛੀ ਪਾਲਣ ਅਫਸਰ ਦੀਆਂ ਅਸਾਮੀਆਂ ਲਈ ਪ੍ਰੀਖਿਆ: ਰਮਨ ਬਹਿਲ

by Newslineexpres@1


ਚੰਡੀਗੜ, 1 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਵੱਖ-ਵੱਖ ਪੋਸਟਾਂ ਦੀ ਭਰਤੀ ਲਈ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ।  ਮੱਛੀ ਪਾਲਣ ਵਿਭਾਗ ਪੰਜਾਬ ਵਿੱਚ ਮੱਛੀ ਪਾਲਣ ਅਫਸਰ (ਗਰੁੱਪ-ਸੀ) ਦੀਆਂ 27 ਅਸਾਮੀਆਂ ਲਈ ਪ੍ਰੀਖਿਆ 25 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇੱਥੇ ਦਿੱਤੀ ।

ਸ੍ਰੀ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ ਅਤੇ ਇੰਟਰਵਿਊ ਆਦਿ ਦੇ ਕੋਈ ਅੰਕ ਨਹੀਂ ਰੱਖੇ ਜਾਣਗੇ।    

Related Articles

Leave a Comment