newslineexpres

Home Information ????ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ

????ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ

by Newslineexpres@1

ਲੁਧਿਆਣਾ, 26 ਜੁਲਾਈ : ਨਿਊਜ਼ਲਾਈਨ ਐਕਸਪ੍ਰੈਸ – ਉੱਘੇ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦਾ ਦਿਹਾਂਤ ਹੋ ਗਿਆ ਹੈ। ਉਹ DMC ਹਸਪਤਾਲ ਵਿਚ ਦਾਖਲ ਸਨ ਤੇ ਕਈ ਦਿਨਾਂ ਤੋਂ ਬਿਮਾਰ ਸਨ। ਉਹਨਾਂ ਨੇ ਅੱਜ ਸਵੇਰੇ 6.30 ਵਜੇ ਆਖਰੀ ਸਾਹ ਲਏ। ਸੁਰਿੰਦਰ ਸ਼ਿੰਦਾ ਦਾ ਪੂਰਾ ਨਾਂ ਸੁਰਿੰਦਰਪਾਲ ਸਿੰਘ ਪੰਮੀ ਸੀ। ਉਹਨਾਂ ਦਾ ਜਨਮ 20 ਮਈ 1953 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਚੋਟੀ ਇਯਾਲੀ ਵਿਖੇ ਹੋਇਆ ਸੀ। 

Related Articles

Leave a Comment