newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Information ਨਿਕੋਬਾਰ ਦੀਪ ਸਮੂਹ ਵਿਚ ਭੁਚਾਲ ਦੇ ਝਟਕੇ

ਨਿਕੋਬਾਰ ਦੀਪ ਸਮੂਹ ਵਿਚ ਭੁਚਾਲ ਦੇ ਝਟਕੇ

by Newslineexpres@1

ਨਿਕੋਬਾਰ ਦੀਪ ਸਮੂਹ ਵਿਚ ਭੁਚਾਲ ਦੇ ਝਟਕੇ

ਪੋਰਟ ਬਲੇਅਰ, 3 ਅਗਸਤ – ਨਿਊਜਲਾਈਨ ਐਕਸਪ੍ਰੈਸ – ਨੈਸ਼ਨਲ ਸੈਂਟਰ ਫ਼ਾਰ ਸਿਸਮੋਲੋਜੀ (ਐਨਸੀਐਸ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਿਕੋਬਾਰ ਦੀਪ ਸਮੂਹ ਵਿਚ ਰਿਕਟਰ ਪੈਮਾਨੇ ’ਤੇ 5.0 ਦੀ ਤੀਬਰਤਾ ਵਾਲਾ ਭੁਚਾਲ ਆਇਆ ਹੈ। ਭੁਚਾਲ ਸਵੇਰੇ 5:40 ਵਜੇ ਆਇਆ ਅਤੇ ਇਸ ਦੀ ਡੂੰਘਾਈ 10 ਕਿਲੋਮੀਟਰ ਦਰਜ ਕੀਤੀ ਗਈ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Related Articles

Leave a Comment