newslineexpres

Home Chandigarh ????ਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

????ਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

by Newslineexpres@1

ਚੰਡੀਗੜ੍ਹ, 23 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

Related Articles

Leave a Comment