newslineexpres

Home Chandigarh ????ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ

????ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ

by Newslineexpres@1

ਚੰਡੀਗੜ੍ਹ, 23 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਚੰਡੀਗੜ੍ਹ ‘ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ, ਜਿਸਦੇ ਚਲਦੇ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਬਾਰਿਸ਼ ਤੋਂ ਬਾਅਦ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਇਕ ਵਾਰ ਫਿਰ ਵਧ ਗਿਆ ਹੈ। ਖਤਰੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹ ਦਿੱਤਾ ਹੈ। ਚੰਡੀਗੜ੍ਹ ਟਰੈਫਿਕ ਪੁਲਿਸ ਨੇ ਵੀ ਮੱਖਣ ਮਾਜਰਾ ਪੁਲ, ਬਾਪੂਧਾਮ ਅਤੇ ਕਿਸ਼ਨਗੜ੍ਹ ਪੁਲ ਦੇ ਪਿੱਛੇ ਬਣੇ ਪੁਲ ’ਤੇ ਨਾ ਜਾਣ ਦੀ ਸਲਾਹ ਦਿੱਤੀ ਹੈ।

Related Articles

Leave a Comment