newslineexpres

Joe Rogan Podcasts You Must Listen
Home GAMES ????World Athletics championship ’ਚ ਨੀਰਜ ਚੋਪੜਾ ਨੇ ਜਿੱਤਿਆ GOLD MEDAL

????World Athletics championship ’ਚ ਨੀਰਜ ਚੋਪੜਾ ਨੇ ਜਿੱਤਿਆ GOLD MEDAL

by Newslineexpres@1

ਬੁੱਧਾਪੇਸਟ, 28 ਅਗਸਤ : ਨਿਊਜ਼ਲਾਈਨ ਐਕਸਪ੍ਰੈਸ – ਭਾਰਤ ਦੇ ਓਲੰਪਿਕ ਮੈਡਲ ਜੇਤੂ ਨੀਰਜ ਚੋਪੜਾ ਨੇ ਸੋਮਵਾਰ ਨੂੰ ਇੱਕ ਵਾਰ ਫਿਰ ਇਤਿਹਾਸ ਰਚਿਆ ਹੈ। ਉਸਨੇ ਵਰਲਡ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਪਾਕਿਸਤਾਨ ਦੇ ਅਰਸ਼ਦ ਨਦੀਮ ਨੂੰ ਇਕ ਮੀਟਰ ਦੇ ਫਰਕ ਨਾਲ ਜੈਵਲਿਨ ਥਰੋਅ ਵਿਚ ਹਰਾ ਕੇ ਗੋਲਡ ਮੈਡਲ ਜਿੱਤਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੀਆਂ ਸ਼ਖ਼ਸੀਅਤਾਂ ਨੀਰਜ ਚੋਪੜਾ ਨੂੰ ਇਸ ਵੱਡੀ ਪ੍ਰਾਪਤੀ ਲਈ ਵਧਾਈ ਦੇ ਰਹੀਆਂ ਹਨ।

Related Articles

Leave a Comment