???? ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਸਦਮਾ ; ਪਿਤਾ ਦਾ ਦਿਹਾਂਤ ; ਸਸਕਾਰ ਅੱਜ
ਚੰਡੀਗੜ੍ਹ, 19 ਸਤੰਬਰ – ਅਸ਼ੋਕ ਵਰਮਾ/ ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੂੰ ਗਹਿਰਾ ਸਦਮਾ ਲੱਗਾ ਹੈ। ਉਹਨਾਂ ਦੇ ਪਿਤਾ ਪ੍ਰੋਫੈਸਰ ਬੀ.ਸੀ.ਵਰਮਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ।
ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਵਿੱਚ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
Newsline Express