newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ????ਸੰਧਵਾਂ ਵੱਲੋਂ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

????ਸੰਧਵਾਂ ਵੱਲੋਂ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Newslineexpres@1


ਚੰਡੀਗੜ੍ਹ, 19 ਸਤੰਬਰ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮਾਰਗ ‘ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ. ਸੰਧਵਾਂ ਨੇ ਕਿਹਾ ਕਿ ਹਾਦਸਾਗ੍ਰਸਤ ਲੋਕਾਂ ਦੀ ਸਲਾਮਤੀ ਦੀ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਪ੍ਰਸਾਸ਼ਨ ਦੀਆਂ ਟੀਮਾਂ ਵੱਲੋਂ ਮੌਕੇ ‘ਤੇ ਹਾਜ਼ਰ ਹਨ ਅਤੇ ਰਾਹਤ ਕਾਰਜ ਅਰੰਭੇ ਗਏ ਹਨ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਮੰਦਭਾਗੀ ਘਟਨਾ ‘ਚ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

Related Articles

Leave a Comment