ਚੰਡੀਗੜ੍ਹ, 26 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੀਤ ਹੇਅਰ ਦਾ ਵਿਆਹ 7 ਨਵੰਬਰ ਨੂੰ ਹੋਣ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹੋਣ ਵਾਲੀ ਪਤਨੀ ਦਾ ਨਾਂ ਡਾ. ਗੁਰਵੀਨ ਕੌਰ ਹੈ। 29 ਅਕਤੂਬਰ ਨੂੰ ਮੀਤ ਹੇਅਰ ਅਤੇ ਗੁਰਵੀਨ ਕੌਰ ਮੰਗਣੀ ਕਰਵਾਉਣਗੇ ਅਤੇ 7 ਨਵੰਬਰ ਨੂੰ ਉਨ੍ਹਾਂ ਦਾ ਵਿਆਹ ਹੋਵੇਗਾ।
previous post