???? ਪਟਿਆਲਾ ਪੁਲਿਸ ਵੱਲੋਂ 400 ਲੀਟਰ ਲਾਹਣ ਬਰਾਮਦ ; ਦੋਸ਼ੀ ਗਿਰਫ਼ਤਾਰ
ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ 400 ਲੀਟਰ ਲਾਹਣ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਸਹਾਇਕ ਸਬ ਇੰਸਪੈਕਟਰ ਜਤਿੰਦਰ ਕੁਮਾਰ ਨੇ ਪਿੰਡ ਬਾਰਨ ਵਿਖੇ 400 ਲੀਟਰ ਲਾਹਣ ਬਰਾਮਦ ਕਰਕੇ ਬਾਰਨ ਪਿੰਡ ਦੇ ਵਾਸੀ ਜਗਤਾਰ ਸਿੰਘ ਪੁੱਤਰ ਬਲਬੀਰ ਸਿੰਘ ਨੂੰ ਗਿਰਫ਼ਤਾਰ ਕਰਕੇ ਉਸ ਵਿਰੁੱਧ ਐਕਸਾਈਜ਼ ਐਕਟ ਅਧੀਨ ਪਰਚਾ ਦਰਜ ਕਰ ਲਿਆ ਹੈ। Newsline Express