newslineexpres

Joe Rogan Podcasts You Must Listen
Home Information ???? ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਦਫਤਰ ਦਾ ਉਦਘਾਟਨ ਅੱਜ ਪਟਿਆਲਾ ‘ਚਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਦਫਤਰ ਦਾ ਉਦਘਾਟਨ ਅੱਜ ਪਟਿਆਲਾ ‘ਚ

???? ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਦਫਤਰ ਦਾ ਉਦਘਾਟਨ ਅੱਜ ਪਟਿਆਲਾ ‘ਚਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਦਫਤਰ ਦਾ ਉਦਘਾਟਨ ਅੱਜ ਪਟਿਆਲਾ ‘ਚ

by Newslineexpres@1

???? ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਦਫਤਰ ਦਾ ਉਦਘਾਟਨ ਅੱਜ ਪਟਿਆਲਾ ‘ਚ

ਪਟਿਆਲਾ / ਬੱਗਾ, ਰਮਨ -ਨਿਊਜ਼ਲਾਈਨ ਐਕਸਪ੍ਰੈਸ – ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਦਫਤਰ ਦਾ ਉਦਘਾਟਨ ਅੱਜ ਸਵੇਰੇ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਸ੍ਰੀ ਪਵਨ ਗੁਪਤਾ ਕਰਨਗੇ। ਇਹ ਦਫਤਰ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਦੇ ਨਜ਼ਦੀਕ ਦੇਸੀ ਮਹਿਮਾਨਦਾਰੀ ਵਿਖੇ ਬਣਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਸੈਨਾ ਹਿੰਦੁਸਤਾਨ ਦੇ ਪੰਜਾਬ ਦੇ ਮੀਤ ਪ੍ਰਧਾਨ ਅਤੇ ਦਫਤਰੀ ਪ੍ਰਬੰਧਕ ਸ੍ਰੀ ਰਵਿੰਦਰ ਸਿੰਗਲਾ ਨੇ ਦੱਸਿਆ ਕਿ ਉਦਘਾਟਨ ਤੋਂ ਪਹਿਲਾਂ ਸਵੇਰੇ 11 ਵਜੇ ਹਵਨ ਯੱਗ, ਪੂਜਾ ਪਾਠ ਕੀਤੀ ਜਾਵੇਗੀ। ਉਨ੍ਹਾਂ ਨੇ ਇਸ ਮੌਕੇ ਸਮੂਹ ਮੀਡੀਆ ਅਤੇ ਇਲਾਕਾ ਨਿਵਾਸੀਆਂ ਨੂੰ ਵੀ ਸੱਦਾ ਦਿੱਤਾ ਹੈ।
Newsline Express

Related Articles

Leave a Comment