newslineexpres

Home Latest News ???? ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਬਣਾਉਣ ਦੀ ਪ੍ਰਵਾਨਗੀ

???? ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਬਣਾਉਣ ਦੀ ਪ੍ਰਵਾਨਗੀ

by Newslineexpres@1

???? ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਬਣਾਉਣ ਦੀ ਪ੍ਰਵਾਨਗੀ

ਚੰਡੀਗੜ੍ਹ / ਨਿਊਜ਼ਲਾਈਨ ਐਕਸਪ੍ਰੈਸ – ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਨੇ ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਨਾਲ ਜ਼ਮੀਨ ਨਾਲ ਸਬੰਧਤ ਮਾਲ ਰਿਕਾਰਡ ਤਿਆਰ ਕਰਨ ਅਤੇ ਸਾਂਭ-ਸੰਭਾਲ ਕਰਨ ਤੋਂ ਇਲਾਵਾ ਪੁਰਾਣੇ ਮਾਲ ਰਿਕਾਰਡ ਦੀ ਸੰਭਾਲ ਕੀਤੀ ਜਾ ਸਕੇਗੀ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਕਦਮ ਨਾਲ ਜ਼ਮੀਨੀ ਰਿਕਾਰਡ ਵਿੱਚ ਤਰੁੱਟੀਆਂ ਹੋਣ ਕਰਕੇ ਹੁੰਦੀ ਮੁਕੱਦਮੇਬਾਜ਼ੀ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ।
Newsline Express

Related Articles

Leave a Comment