newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Elections ????ਇਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ; 21 ਦਿਨਾਂ ਦੀ ਫਰਲੋ ਹੋਈ ਮਨਜ਼ੂਰ

????ਇਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ; 21 ਦਿਨਾਂ ਦੀ ਫਰਲੋ ਹੋਈ ਮਨਜ਼ੂਰ

by Newslineexpres@1

ਸਿਰਸਾ – ਨਿਊਜ਼ਲਾਈਨ ਐਕਸਪ੍ਰੈਸ – ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਤੋਂ ਜੇਲ੍ਹ ਵਿਚੋਂ ਬਾਹਰ ਆਵੇਗਾ। ਉਸ ਦੀ 21 ਦਿਨਾਂ ਦੀ ਯਾਨੀ ਤਿੰਨ ਹਫਤਿਆਂ ਦੀ ਫਰਲੋ ਮਨਜ਼ੂਰ ਕਰ ਲਈ ਗਈ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਫਰਲੋ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਕਿ ਮਨਜ਼ੂਰ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਰਾਮ ਰਹੀਮ ਕੱਲ੍ਹ ਸਵੇਰੇ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਸਕਦਾ ਹੈ ਜਿਸ ਤਹਿਤ ਸਕਿਓਰਿਟੀ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਰਾਮ ਰਹੀਮ ਉਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿੱਚ ਰਹਿ ਸਕਦੇ ਹਨ। ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ 7 ਵਾਰ ਪੈਰੋਲ ਮਿਲ ਚੁੱਕੀ ਹੈ।

Related Articles

Leave a Comment