newslineexpres

Breaking News
Home Fesrival ???? ਬਹੁਤ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਛਠ ਪੂਜਾ ਦਿਵਸ ; ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਦੀ ਪਤਨੀ ਸੁਮਨ ਗੁਪਤਾ ਨੇ ਪਰਿਵਾਰ ਸਮੇਤ ਕੀਤੀ ਪੂਜਾ ਅਰਚਨਾ

???? ਬਹੁਤ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਛਠ ਪੂਜਾ ਦਿਵਸ ; ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਦੀ ਪਤਨੀ ਸੁਮਨ ਗੁਪਤਾ ਨੇ ਪਰਿਵਾਰ ਸਮੇਤ ਕੀਤੀ ਪੂਜਾ ਅਰਚਨਾ

by Newslineexpres@1

???? ਬਹੁਤ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਛਠ ਪੂਜਾ ਦਿਵਸ

???? ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਦੀ ਪਤਨੀ ਸੁਮਨ ਗੁਪਤਾ ਨੇ ਪਰਿਵਾਰ ਸਮੇਤ ਕੀਤੀ ਪੂਜਾ ਅਰਚਨਾ

ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ –  ਛਠ ਪੂਜਾ ਦੇ ਮਹਾਨ ਤਿਉਹਾਰ ਦੀ ਸ਼ਾਮ ਨੂੰ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੀ ਧਰਮ ਪਤਨੀ ਸ਼੍ਰੀਮਤੀ ਸੁਮਨ ਗੁਪਤਾ ਅਤੇ ਉਨ੍ਹਾਂ ਦੇ ਛੋਟੇ ਭਰਾ ਰਾਜੇਸ਼ ਗੁਪਤਾ ਦੀ ਧਰਮ ਪਤਨੀ ਸ਼੍ਰੀਮਤੀ ਸੁਨੀਤਾ ਗੁਪਤਾ ਨੇ ਡੀ.ਐਮ.ਡਬਲਯੂ ਦੇ ਛਠ ਘਾਟ ਵਿਖੇ ਬੜੀ ਸ਼ਰਧਾ ਨਾਲ ਡੁੱਬਦੇ ਸੂਰਜ ਦੀ ਪੂਜਾ ਅਰਚਨਾ ਕੀਤੀ।  ਬੀਤੇ ਦਿਨ ਡੀ.ਐਮ.ਡਬਲਯੂ ਵਿਖੇ ਛਠ ਪੂਜਾ ਦੇ ਮਹਾਨ ਤਿਉਹਾਰ ਤੇ ਇਸ ਸਾਲ ਦੇ ਪ੍ਰੋਗਰਾਮ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਜੀ ਅਤੇ ਸ਼੍ਰੀ ਹੇਮਰਾਜ ਗੋਇਲ ਰਾਸ਼ਟਰੀ ਪ੍ਰਧਾਨ ਨੇ ਵੀ ਸ਼ਿਰਕਤ ਕੀਤੀ ਅਤੇ ਛਠ ਵਰਤ ਰੱਖਣ ਵਾਲਿਆਂ ਨੂੰ ਵਧਾਈ ਦਿੱਤੀ।  ਇਹ ਮਹਾਨ ਮੇਲਾ ਬਿਹਾਰ ਜਨ ਕਲਿਆਣ  ਰਜਿ: ਪਟਿਆਲਾ ਵੱਲੋਂ ਕਰਵਾਇਆ ਗਿਆ। ਇਸ ਸੰਸਥਾ ਦੇ ਪ੍ਰਧਾਨ ਏ.ਕੇ. ਸਿੰਘ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਨੂੰ ਸਨਮਾਨਿਤ ਕੀਤਾ ਗਿਆ।
Newsline Express

Related Articles

Leave a Comment