newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ????ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ

????ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ

by Newslineexpres@1

????15 ਦਸੰਬਰ 2023 ਤੋਂ ਸਰਕਾਰੀ ਸਕੂਲਾਂ ਵਿਚ ਲੱਗੇਗੀ ਆਨਲਾਈਨ ਹਾਜ਼ਰੀ

????ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਮਿਲੇਗੀ ਜਾਣਕਾਰੀ

ਚੰਡੀਗੜ੍ਹ, 25 ਨਵੰਬਰ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ  ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ।

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ 2023 ਤੱਕ ਮੁਕੰਮਲ ਕਰ ਲਈ ਜਾਣ।

ਉਨ੍ਹਾਂ ਕਿਹਾ ਕਿ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ  ਜਾਣਕਾਰੀ ਮਿਲ ਸਕੇਗੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯਤਨ ਆਰੰਭੇ ਗਏ ਹਨ।

Related Articles

Leave a Comment