newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Latest News ???? ਸੰਗਰੂਰ ਮੈਰੀਟੋਰੀਅਸ ਸਕੂਲ ਦੇ 50 ਬੱਚੇ ਹੋਏ ਬਿਮਾਰ ; ਹਸਪਤਾਲ ਦਾਖਲ ; ਮਾਪੇ ਪਰੇਸ਼ਾਨ

???? ਸੰਗਰੂਰ ਮੈਰੀਟੋਰੀਅਸ ਸਕੂਲ ਦੇ 50 ਬੱਚੇ ਹੋਏ ਬਿਮਾਰ ; ਹਸਪਤਾਲ ਦਾਖਲ ; ਮਾਪੇ ਪਰੇਸ਼ਾਨ

by Newslineexpres@1

???? ਸੰਗਰੂਰ ਮੈਰੀਟੋਰੀਅਸ ਸਕੂਲ ਦੇ 50 ਬੱਚੇ ਹੋਏ ਬਿਮਾਰ ; ਹਸਪਤਾਲ ਦਾਖਲ ; ਮਾਪੇ ਪਰੇਸ਼ਾਨ

???? ਸਿੱਖਿਆ ਵਿਭਾਗ ਆਇਆ ਹਰਕਤ ‘ਚ

???? ਸਿੱਖਿਆ ਮੰਤਰੀ ਨੇ ਕੀਤਾ ਦੌਰਾ ; ਬੱਚਿਆਂ ਦਾ ਜਾਣਿਆ ਹਾਲ

ਸੰਗਰੂਰ, 2 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਸੰਗਰੂਰ ਦੇ ਪਿੰਡ ਘਾਬਦਾ ਵਿਖੇ ਸਥਿਤ ਸਰਕਾਰੀ ਮੈਰੀਟੋਰੀਅਸ ਸਕੂਲ ਦੇ ਲਗਭਗ 50 ਬੱਚੇ ਹੋਸਟਲ ਵਿਚ ਖਾਣਾ ਖਾ ਕੇ ਬਿਮਾਰ ਹੋਣ ਦੀ ਖ਼ਬਰ ਨਾਲ ਪੰਜਾਬ ਭਰ ਵਿੱਚ ਹੜਕੰਪ ਮੱਚ ਗਿਆ ਹੈ। ਸਥਾਨਕ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਮੌਕੇ ’ਤੇ ਪਹੁੰਚ ਗਏ ਹਨ।
ਸਿੱਖਿਆ ਵਿਭਾਗ ਵੀ ਹਰਕਤ ਵਿਚ ਆ ਗਿਆ ਹੈ ਜਦਕਿ ਸਿੱਖਿਆ ਮੰਤਰੀ ਪੰਜਾਬ ਪੂਰੇ ਮਾਮਲੇ ਉਤੇ ਲਗਾਤਾਰ ਨਜ਼ਰ ਰੱਖ ਰਹੇ ਹਨ, ਉਨ੍ਹਾਂ ਨੇ ਬਿਮਾਰ ਬੱਚਿਆਂ ਦਾ ਹਾਲ ਚਾਲ ਵੀ ਜਾਣਿਆ।
ਸਰਕਾਰੀ ਹਸਪਤਾਲ ਵਿਚ ਦਾਖਲ ਬੱਚਿਆਂ ਦੀ ਹਾਲਤ ਸੰਬੰਧੀ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੈ।
Newsline Express

Related Articles

Leave a Comment