????16 ਦਸੰਬਰ ਤੱਕ ਵਧਾਈ ਹੜਤਾਲ
ਪਟਿਆਲਾ, 11 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੀ.ਐਸ.ਐਮ.ਐਸ.ਯੂ ਵੱਲੋਂ ਅੱਜ ਪੂਰੇ ਪੰਜਾਬ ਅਤੇ ਕੋਰ ਕਮੇਟੀ ਦੀ ਮੀਟਿੰਗ ਦੇ ਫੈਸਲੇ ਅਨੁਸਾਰ ਹੇਠ ਲਿਖੇ ਅਨੁਸਾਰ ਐਕਸ਼ਨ ਦਾ ਐਲਾਨ ਕੀਤਾ ਗਿਆ। ਜਿਸਦੇ ਮੁਤਾਬਕ ਸਮੁੱਚਾ ਮਨਿਸਟੀਰੀਅਲ ਸਟਾਫ ਮਿਤੀ 12.12.2023 ਤੋਂ ਮਿਤੀ 13.12.2023 ਤੱਕ ਕਲਮ ਛੋੜ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਹੜਤਾਲ ਤੇ ਰਹੇਗਾ ਮਿਤੀ 14.12.2023 ਤੋਂ ਮਿਤੀ 15.12.2023 ਤੱਕ ਸਮੁੱਚਾ ਮਨਿਸਟਰੀਅਲ ਸਟਾਫ ਪੰਜਾਬ ਸਰਕਾਰ ਵਿਰੁੱਧ ਰੋਸ ਜਾਹਰ ਕਰਦੇ ਹੋਏ ਸਮੂਹਿਕ ਛੁੱਟੀ ਲਵੇਗਾ।
ਮਿਤੀ 16.12.2023 ਨੂੰ ਸਮੁੱਚੇ ਪੰਜਾਬ ਦੀ ਮੀਟਿੰਗ ਕਰਕੇ ਐਕਸ਼ਨ ਸਬੰਧੀ ਅਗਲਾ ਐਲਾਨ ਕੀਤਾ ਜਾਵੇਗਾ।