ਪਟਿਆਲਾ, 13 ਦਸੰਬਰ / ਸੁਰਜੀਤ ਗਰੋਵਰ – ਨਿਊਜ਼ਲਾਈਨ ਐਕਸਪ੍ਰੈਸ – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰ ਮੰਡਲ ਨੰਬਰ 1 ਵਿਚ ਅੱਜ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਸਾਰੇ ਕਾਰਜ ਨੂੰ ਸਿਰੇ ਚਾੜਨ ਦੀ ਜਿੰਮੇਵਾਰੀ ਮੰਡਲ ਨੰਬਰ 1 ਦੇ ਕਰਮਚਾਰੀਆਂ ਦੁਆਰਾ ਨਿਭਾਈ ਗਈ ਅਤੇ ਸਮੂਹ ਸਟਾਫ ਨੇ ਵੀ ਇਸ ਕਾਰਜ ਨੂੰ ਕਰਵਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ। ਇਸ ਮੌਕੇ ਜਲ ਸਪਲਾਈ ਵਿਭਾਗ ਦੇ ਸਮੂਹ ਦਫਤਰਾਂ ਦੇ ਸਟਾਫ ਨੇ ਵੀ ਆਪਣੀ ਹਾਜ਼ਰੀ ਲਗਵਾਈ।
previous post