newslineexpres

Home Chandigarh ????ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ

????ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ

by Newslineexpres@1

ਚੰਡੀਗੜ੍ਹ – ਨਿਊਜ਼ਲਾਈਨ ਐਕਸਪ੍ਰੈਸ – ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲੈਂਦਿਆਂ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਬਚਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪ੍ਰਸਾਸ਼ਨ ਨੇ ਹਸਪਤਾਲ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਬੁਖਾਰ, ਜ਼ੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੇ ਲੱਛਣ ਹੋਣ ‘ਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ। ਜੇਕਰ ਕੋਈ ਵਿਅਕਤੀ ਕੋਰੋਨਾ ਪੋਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ 7 ਦਿਨਾਂ ਲਈ ਆਪਣੇ ਆਪ ਨੂੰ ਆਈਸੋਲੇਟ ਕਰਨਾ ਜ਼ਰੂਰੀ ਹੈ।

Related Articles

Leave a Comment