newslineexpres

Home Corona ???? ਦੇਸ਼ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

???? ਦੇਸ਼ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

by Newslineexpres@1

ਚੰਡੀਗੜ੍ਹ, 22 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –   ਦੇਸ਼ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੀ ਸਿਹਤ ਐਡਵਾਇਜ਼ਰੀ ਜਾਰੀ ਕੀਤੀ ਹੈ।

???? ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੇ ਨਿਰਦੇਸ਼ ਦਿੱਤੇ
???? ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਵੀ ਕੀਤੀ

ਐਡਵਾਈਜ਼ਰੀ ਦੇ ਮੁਤਾਬਕ, ਲੋਕ ਕੋਵਿਡ-19 ਦੇ ਸਾਰੇ SOPs ਦਾ ਧਿਆਨ ‘ਚ ਰੱਖਣ
– ਜੇਕਰ ਜ਼ੁਕਾਮ, ਖੰਘ, ਜ਼ੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੇ ਲੱਛਣ ਪਾਏ ਜਾਂਦੇ ਹਨ, ਤਾਂ ਤੁਰੰਤ ਡਾਕਟਰ ਦੀ ਸਲਾਹ ਲਈ ਜਾਵੇ
– ਲੋਕ ਖੁਦ ਦਵਾਈਆਂ ਲੈ ਕੇ ਆਪ ਹੀ ਇਲਾਜ ਕਰਨ ਤੋਂ ਬਚਣ
– ਹਸਪਤਾਲਾਂ ਵਿੱਚ ਡਾਕਟਰਾਂ, ਮੈਡੀਕਲ ਸਟਾਫ਼ ਅਤੇ ਪੈਰਾ ਮੈਡੀਕਲ ਸਟਾਫ਼ ਲਈ ਮਾਸਕ ਪਹਿਨਣਾ ਕੀਤਾ ਲਾਜ਼ਮੀ
– ਹਸਪਤਾਲ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲਿਆਂ ਲਈ ਵੀ ਮਾਸਕ ਪਹਿਨਣਾ ਲਾਜ਼ਮੀ ਕੀਤਾ। Newsline Express

Related Articles

Leave a Comment