Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Chandigarh ????1 ਜਨਵਰੀ ਤੋਂ ਬਦਲਿਆ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ

????1 ਜਨਵਰੀ ਤੋਂ ਬਦਲਿਆ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ

by Newslineexpres@1

ਚੰਡੀਗੜ੍ਹ, 31 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – 

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1 ਜਨਵਰੀ 2024 ਨੂੰ  ਸਕੂਲ ਸਵੇਰੇ 10 ਵਜੇ  ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ।

ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

Related Articles

Leave a Comment