newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ????ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ

????ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ

by Newslineexpres@1

ਚੰਡੀਗੜ੍ਹ, 2 ਜਨਵਰੀਨਿਊਜ਼ਲਾਈਨ ਐਕਸਪ੍ਰੈਸ – 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਲਖੰਭ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 3 ਜਨਵਰੀ ਨੂੰ ਸਵੇਰੇ 11 ਵਜੇ ਸੈਫਰਨ ਪਬਲਿਕ ਸਕੂਲ ਫਗਵਾੜਾ (ਕਪੂਰਥਲਾ) ਵਿਖੇ ਲਏ ਜਾ ਰਹੇ ਹਨ।ਇਸੇ ਤਰ੍ਹਾਂ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਸਵੇਰੇ 11 ਵਜੇ ਸਪੋਰਟਸ ਕੰਪਲੈਕਸ ਸੈਕਟਰ 63 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਏ ਜਾ ਰਹੇ ਹਨ।

ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। 

Related Articles

Leave a Comment