Skip to main content

newslineexpres

Home Chandigarh ????ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਕਲਾਸ ਦੀ ਡੇਟਸ਼ੀਟ ਜਾਰੀ

????ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਕਲਾਸ ਦੀ ਡੇਟਸ਼ੀਟ ਜਾਰੀ

by Newslineexpres@1

ਐੱਸ.ਏ.ਐੱਸ. ਨਗਰ, 2 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਦੀ ਮਾਰਚ 2024 ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵਲੋਂ ਜਾਰੀ ਜਾਣਕਾਰੀ ਅਨੁਸਾਰ 5ਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ 7 ਮਾਰਚ ਤੋਂ 14 ਮਾਰਚ ਤੱਕ, 8ਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ 7 ਮਾਰਚ ਤੋਂ 27 ਮਾਰਚ ਤੱਕ, 10ਵੀਂ ਦੀ ਸਲਾਨਾ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ ਤੱਕ ਅਤੇ 12 ਸ਼੍ਰੇਣੀ ਦੀ 13 ਫਰਵਰੀ ਤੋਂ 30 ਮਾਰਚ ਤੱਕ ਬੋਰਡ ਵਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ।

Related Articles

Leave a Comment