Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Crime ???? ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਪੁਲਿਸ ਨੂੰ 26 ਜਨਵਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ

???? ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਪੁਲਿਸ ਨੂੰ 26 ਜਨਵਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ

by Newslineexpres@1

???? ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਪੁਲਿਸ ਨੂੰ 26 ਜਨਵਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ

???? ਸੁਰੱਖਿਆ ਤੇ ਜਾਂਚ ਏਜੰਸੀਆਂ ਅਲਰਟ!

ਚੰਡੀਗੜ੍ਹ, 16 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਵਿਦੇਸ਼ ਵਿਚ ਬੈਠੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰੀ ਫੇਰ ਇੱਕ ਹੋਰ ਵੱਡੀ ਧਮਕੀ ਦਿੱਤੀ ਹੈ। ਉਸਨੇ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ।
ਪੰਨੂ ਦੀ ਇਸ ਧਮਕੀ ਨੂੰ ਭਾਂਵੇਂ ਉਸਦੀ ਗਿੱਦੜ ਧਮਕੀ ਸਮਝਿਆ ਜਾਵੇ, ਪਰ ਇਸ ਨਾਲ ਪੰਜਾਬ ਪੁਲਿਸ ਦੀਆਂ ਸੁਰਿਖਆ ਏਜੰਸੀਆਂ ਤੇ ਆਈ ਟੀ ਸੈੱਲ ਅਲਰਟ ਹੋ ਗਏ ਹਨ।
Newsline Express

Related Articles

Leave a Comment