previous post
ਸਿਰਸਾ, 19 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ‘ਤੇ ਬਾਹਰ ਆ ਗਿਆ ਹੈ। ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ ਫਿਰ 50 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਨੂੰ ਅੱਜ ਨੌਵੀਂ ਵਾਰ ਪੈਰੋਲ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਯੂਪੀ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਰਹੇਗਾ।
WhatsApp us