ਨਵੀਂ ਦਿੱਲੀ, 24 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ ਉਨ੍ਹਾਂ ਦੇ ਸਿਰ ਤੇ ਸੱਟ ਲੱਗੀ ਹੈ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਕਾਰ ਦੇ ਅੱਗੇ ਅਚਾਨਕ ਇੱਕ ਕਾਰ ਆ ਗਈ, ਜਿਸ ਕਾਰਨ ਮਮਤਾ ਦੇ ਡਰਾਈਵਰ ਨੇ ਤੁਰੰਤ ਬਰੇਕ ਲਗਾ ਦਿੱਤੀ, ਜਿਸ ਕਾਰਨ ਮਮਤਾ ਬੈਨਰਜੀ ਦੇ ਸਿਰ ਤੇ ਸੱਟ ਲੱਗ ਗਈ।
previous post