newslineexpres

Breaking News
🚩चुनावी तैयारियों में जुटी शिव सेना हिंदुस्तान, पटियाला के 8 विधानसभा क्षेत्रों के लिए प्रभारी नियुक्त 🚩 ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ 🚩 ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਸਿਖਲਾਈ ਸ਼ੁਰੂ 🚩 ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ: ਡਾ. ਬਲਬੀਰ ਸਿੰਘ 🚩 ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ‘ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ 🚩स्वर्गीय श्री अर्जन दास जी की स्मृति में रक्तदान शिविर का आयोजन  ❤️रक्तदान मानवता की सबसे महान सेवाओं में से एक है : अश्वनी गोयल
Joe Rogan Podcasts You Must Listen
Home Chandigarh ???? ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ

???? ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ

by Newslineexpres@1

???? ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ
???? 7 ਦੁਕਾਨਾਂ ਸੜ ਕੇ ਸੁਆਹ ਹੋਣ ਦੀ ਖਬਰ
???? ਲੱਖਾਂ ਦਾ ਸਾਮਾਨ ਸੜ ਕੇ ਸੁਆਹ
???? ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਾਣੀ ਬੁਝਾਉਣ ‘ਚ ਰੁੱਝੀਆਂ

ਚੰਡੀਗੜ੍ਹ, 30 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਚੰਡੀਗੜ੍ਹ ਦੇ ਸੈਕਟਰ 42 ‘ਚ ਪੈਂਦੀ ਫਰਨੀਚਰ ਮਾਰਕੀਟ ਵਿੱਚ ਅੱਜ ਸਵੇਰੇ ਲਗਭਗ 10 ਵਜੇ ਭਿਆਨਕ ਅੱਗ ਲੱਗ ਗਈ ਹੈ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੇ ਕਰਮਚਾਰੀ ਅੱਗ ਬੁਝਾਉਣ ਲਈ ਪੁਰਜ਼ੋਰ ਕੋਸ਼ਿਸ਼ ਕਰ ਰਹੀਆਂ ਹਨ। ਹੋਰ ਲੋਕ ਵੀ ਮਦਦ ਕਰ ਰਹੇ ਹਨ।
ਅੱਗ ਨੂੰ ਹੋਰ ਅੱਗੇ ਵਧਣ ਤੋਂ ਰੋਕਣ ਲਈ ਕੋਸ਼ਿਸ਼ਾਂ ਜ਼ਾਰੀ ਹਨ।
Newsline Express

Related Articles

Leave a Comment