Skip to main content

newslineexpres

Breaking News
Joe Rogan Podcasts You Must Listen
Home Chandigarh ????ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ  ਨੇ ਦਿੱਤਾ ਅਸਤੀਫ਼ਾ

????ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ  ਨੇ ਦਿੱਤਾ ਅਸਤੀਫ਼ਾ

by Newslineexpres@1

????ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ  ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 3 ਫ਼ਰਵਰੀ 2024 : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਮਿਲੀ ਸੂਚਨਾ ਅਨੁਸਾਰ ਗਵਰਨਰ ਨੇ ਰਾਸ਼ਟਰਪਤੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫ਼ੇ ਵਿਚ ਨਿਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ 1 ਸਤੰਬਰ 2021 ਨੂੰ ਇਹ ਗਵਰਨਰ ਦਾ ਅਹੁੱਦਾ ਸੰਭਾਲਿਆ ਸੀ ਅਤੇ ਅੱਜ 3 ਫ਼ਰਵਰੀ 2024 ਨੂੰ ਤਿਆਗ ਪੱਤਰ ਦੇ ਦਿੱਤਾ ਹੈ।

Related Articles

Leave a Comment