Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Information ????ਪਟਿਆਲਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

????ਪਟਿਆਲਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

by Newslineexpres@1

????ਪਟਿਆਲਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

????ਖਾਲਸਾ ਕਾਲਜ ਦੇ ਵਿਹੜੇ ‘ਚ ਪ੍ਰਦਰਸ਼ਿਤ ਜੰਗੀ ਸਾਜੋ ਸਮਾਨ ਪਟਿਆਲਵੀਆਂ ਲਈ ਰਿਹਾ ਖਿੱਚ ਦਾ ਕੇਂਦਰ

ਪਟਿਆਲਾ, 3 ਫਰਵਰੀ: ਨਿਊਜ਼ਲਾਈਨ ਐਕਸਪ੍ਰੈਸ – ਖਾਲਸਾ ਕਾਲਜ ਦੇ ਵਿਹੜੇ ਵਿੱਚ ਪਟਿਆਲਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੌਰਾਨ ਪ੍ਰਦਰਸ਼ਿਤ ਕੀਤੇ ਜੰਗੀ ਸਾਜੋ ਸਾਮਾਨ ਨੇ ਪਟਿਆਲਵੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਿਆ।  ਨੌਜਵਾਨਾਂ ਨੇ ਆਰਮੀ ਟੈਂਕ ਸ਼ੋਅ ਵਿੱਚ ਜਿਥੇ ਟੈਂਕਾਂ ਨਾਲ ਸੈਲਫ਼ੀਆਂ ਕਰਵਾਈਆਂ, ਉਥੇ ਹੀ ਫ਼ੌਜ ਦੇ ਅਧਿਕਾਰੀਆਂ ਪਾਸੋਂ ਫੌਜੀ ਸਾਜੋ ਸਾਮਾਨ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ਵਿੱਚ ਵੀ ਦਿਲਚਸਪੀ ਦਿਖਾਈ।


ਆਰਮੀ ਵੱਲੋਂ ਪ੍ਰਦਰਸ਼ਿਤ ਕੀਤੇ ਟੀ-72 ਟੈਂਕ, ਫੁੱਲ ਵੀੜਥ ਮਾਈਨ ਪਲੱਗ, ਟੀ.ਕੇ. ਟੀ-90, ਬੀ.ਐਮ.ਪੀ. 2, 84 ਐਮ.ਐਮ. ਰਾਕਟ ਲਾਚਰ, 5.56 ਐਮ.ਐਮ. ਇਨਸਾਸ ਐਲ.ਐਮ.ਜੀ., ਰਾਈਫਲ, 130 ਐਮ.ਐਮ. ਗੰਨ ਐਮ-46,  30 ਐਮ.ਐਮ. ਕੈਨਨ ਡਰਿੱਲ ਆਰ.ਡੀ.ਐਸ. ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਹੇ।

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੂੰ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਦਾ ਇਹ ਅਨੁਭਵ ਉਨ੍ਹਾਂ ਦੇ ਜੀਵਨ ਵਿੱਚ ਸਦੀਵੀ ਯਾਦ ਬਣਕੇ ਰਹੇਗਾ, ਕਿਉਂਕਿ ਉਨ੍ਹਾਂ ਕਦੇ ਸੋਚਿਆਂ ਨਹੀਂ ਸੀ ਕਿ ਆਰਮੀ ਟੈਂਕਾਂ ਸਮੇਤ ਹੋਰ ਸਾਜੋ ਸਾਮਾਨ ਨੂੰ ਕਦੇ ਨੇੜੇ ਤੋਂ ਦੇਖਣ ਦਾ ਮੌਕਾ ਮਿਲੇਗਾ। ਵਿਦਿਆਰਥੀਆਂ ਨੇ ਕਿਹਾ ਕਿ ਫ਼ੌਜ ਦੇ ਅਧਿਕਾਰੀਆਂ ਪਾਸੋਂ ਜੰਗ ਦੀਆਂ ਗਾਥਾਵਾਂ ਸੁਣਕੇ ਦੇਸ਼ ਦੀ ਰਾਖੀ ਕਰਨ ਵਾਲੇ ਸੈਨਿਕਾਂ ਪ੍ਰਤੀ ਉਨ੍ਹਾਂ ਦੇ ਮਨ ਅੰਦਰ ਹੋਰ ਸਤਿਕਾਰ ਪੈਦਾ ਹੋਇਆ ਹੈ।

Related Articles

Leave a Comment