Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Uncategorized ????ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ ‘ਤੇ ਪਾਬੰਦੀ

????ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ ‘ਤੇ ਪਾਬੰਦੀ

by Newslineexpres@1

????ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ ‘ਤੇ ਪਾਬੰਦੀ

ਪਟਿਆਲਾ, 5 ਫਰਵਰੀ: ਨਿਊਜ਼ਲਾਈਨ ਐਕਸਪ੍ਰੈਸ – ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

Related Articles

Leave a Comment