newslineexpres

Home Chandigarh ????5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

????5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

by Newslineexpres@1

ਚੰਡੀਗੜ੍ਹ, 13 ਫਰਵਰੀ: ਨਿਊਜ਼ਲਾਈਨ ਐਕਸਪ੍ਰੈਸ –

ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਐਮ. ਦਾਇਰ ਕਰਕੇ ਕੇਸ ਦੇ ਜਲਦ ਨਿਬੇੜੇ ਦੀ ਮੰਗ ਕੀਤੀ ਗਈ ਹੈ।

ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 4 ਮਾਰਚ , 2024 ਤੈਅ ਕੀਤੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਦਾਇਰ ਸੀ.ਐਮ. ਰਾਹੀ  ਬੇਨਤੀ ਕੀਤੀ ਗਈ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਇਮਰੀ ਅਧਿਆਪਕਾਂ ਦੀ ਬਹੁਤ ਲੋੜ ਹੈ ਇਸ ਲਈ ਇਸ ਮਾਮਲੇ ਨੂੰ ਜ਼ਲਦ ਨਿਬੇੜਿਆ ਜਾਵੇ।

ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ।

Related Articles

Leave a Comment