Skip to main content

newslineexpres

Joe Rogan Podcasts You Must Listen
Home Chandigarh ???? ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ‘ਚ 16 ਫ਼ਰਵਰੀ ਤੱਕ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ

???? ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ‘ਚ 16 ਫ਼ਰਵਰੀ ਤੱਕ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ

by Newslineexpres@1

ਪਟਿਆਲਾ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।  ਇਹ ਫੈਸਲਾ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਲਿਆ ਗਿਆ ਹੈ।

Related Articles

Leave a Comment