Skip to main content

newslineexpres

Home Chandigarh ????ਮੋਹਾਲੀ CP Mall ਦੇ ਬਾਹਰ ਚੱਲੀਆਂ ਤਾਬੜਤੋੜ ਗੋਲੀਆਂ

????ਮੋਹਾਲੀ CP Mall ਦੇ ਬਾਹਰ ਚੱਲੀਆਂ ਤਾਬੜਤੋੜ ਗੋਲੀਆਂ

by Newslineexpres@1

ਮੋਹਾਲੀ, 4 ਫ਼ਰਵਰੀ : ਨਿਊਜ਼ਲਾਈਨ ਐਕਸਪ੍ਰੈਸ – ਮੋਹਾਲੀ ਵਿੱਚ ਦਿਨ ਦਿਹਾੜੇ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸੈਕਟਰ 67 ਵਿੱਚ CP ਮਾਲ ਦੇ ਬਾਹਰ ਗੋਲੀਆਂ ਚੱਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਰੀਬ 15 ਰਾਊਂਡ ਫਾਇਰ ਕੀਤੇ ਗਏ ਹਨ ਅਤੇ ਇਸ ਗੋਲੀਬਾਰੀ ਵਿੱਚ ਰਜੇਸ਼ ਡੋਗਰਾ ਨਾਂ ਦੇ ਵਿਅਕਤੀ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਹੈ।

Related Articles

Leave a Comment