previous post
ਚੰਡੀਗੜ੍ਹ, 5 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ 5 ਮਾਰਚ ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਵਿਚ ਸੂਬੇ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਹ ਬਜਟ ਨਿਊਜ਼ਲਾਈਨ ਐਕਸਪ੍ਰੈਸ ਦੇ ਫੇਸਬੁੱਕ ਪੇਜ ’ਤੇ ਲਾਈਵ ਪ੍ਰਸਾਰਤ ਕੀਤਾ ਜਾਵੇਗਾ। ਲਾਈਵ ਦੇਖਣ ਲਈ ਹੇਠਾਂ ਦਿੱਤੇ ਪੇਜ ‘ਤੇ ਜਾਓ…
WhatsApp us