Skip to main content

newslineexpres

Breaking News
Joe Rogan Podcasts You Must Listen
Home Chandigarh ????ਪੰਜਾਬ ਹਰਿਆਣਾ ਹਾਈਕੋਰਟ ਦੇ 10 ਜੱਜਾਂ ਨੂੰ ਮਿਲੀ ਤਰੱਕੀ 

????ਪੰਜਾਬ ਹਰਿਆਣਾ ਹਾਈਕੋਰਟ ਦੇ 10 ਜੱਜਾਂ ਨੂੰ ਮਿਲੀ ਤਰੱਕੀ 

by Newslineexpres@1

ਚੰਡੀਗੜ੍ਹ, 11 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੁਕਮਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10 ਜੱਜਾਂ ਨੂੰ ਤਰੱਕੀ ਦਿੱਤੀ ਗਈ ਹੈ। ਦੇਸ਼ ਭਰ ਵਿੱਚੋਂ 13 ਜੱਜਾਂ ਨੂੰ ਤਰੱਕੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10, ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਦੋ ਅਤੇ ਮੱਧ ਪ੍ਰਦੇਸ਼ ਦੇ ਇੱਕ ਜੱਜ ਸ਼ਾਮਲ ਹਨ। 

Related Articles

Leave a Comment