Skip to main content

newslineexpres

Home Article ????ਸਿੱਧੂ ਮੂਸੇਵਾਲਾ ਦੀ ਮਾਂ ਨੇ ਦਿੱਤਾ ਪੁੱਤਰ ਨੂੰ ਜਨਮ

????ਸਿੱਧੂ ਮੂਸੇਵਾਲਾ ਦੀ ਮਾਂ ਨੇ ਦਿੱਤਾ ਪੁੱਤਰ ਨੂੰ ਜਨਮ

by Newslineexpres@1

ਮਾਨਸਾ, 17 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਖੁਦ ਸਾਂਝੀ ਕੀਤੀ ਹੈ। ਜੱਚਾ ਤੇ ਬੱਚਾ ਦੋਵੇਂ ਤੰਦਰੁਸਤ ਹਨ। 

Related Articles

Leave a Comment