Skip to main content

newslineexpres

Home Chandigarh ????ਪੰਜਾਬ ‘ਚ ਚੱਲਣਗੀਆਂ ਠੰਡੀਆਂ ਹਵਾਵਾਂ; ਮੁੜ ਬਦਲੇਗਾ ਮੌਸਮ ਦਾ ਮਿਜਾਜ਼

????ਪੰਜਾਬ ‘ਚ ਚੱਲਣਗੀਆਂ ਠੰਡੀਆਂ ਹਵਾਵਾਂ; ਮੁੜ ਬਦਲੇਗਾ ਮੌਸਮ ਦਾ ਮਿਜਾਜ਼

by Newslineexpres@1

ਚੰਡੀਗੜ੍ਹ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਬਦਲਣ ਵਾਲਾ ਹੈ। ਮੁੜ ਤੋਂ ਠੰਡ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 28, 29 ਤੇ 30 ਮਾਰਚ ਨੂੰ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਨੇ ਤਿੰਨ ਦਿਨਾਂ ਲਈ ਐਡਵਾਇਜਰੀ ਜਾਰੀ ਕੀਤੀ ਹੈ। ਭਾਰੀ ਮੀਂਹ ਦੇ ਨਾਲ-ਨਾਲ ਇਨ੍ਹਾਂ ਸੂਬਿਆਂ ਵਿਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਤਿੰਨ ਦਿਨ ਮੌਸਮ ਖਰਾਬ ਰਹੇਗਾ। IMD ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਖਰਾਬ ਮੌਸਮ ਦਾ ਕਾਰਨ ਪੱਛਮੀ ਗੜਬੜੀ ਦੱਸੀ ਜਾ ਰਹੀ ਹੈ।

Related Articles

Leave a Comment