Skip to main content

newslineexpres

Home Chandigarh ????NIA ਨੂੰ ਮਿਲਿਆ ਨਵਾਂ ਚੀਫ

ਨਵੀਂ ਦਿੱਲੀ, 27 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਕੌਮੀ ਜਾਂਚ ਏਜੰਸੀ (ਐਨ ਆਈ ਏ) ਦੇ ਮੁਖੀ ਦਿਨਕਰ ਗੁਪਤਾ 31 ਮਾਰਚ 2024 ਨੂੰ ਰਿਟਾਇਰ ਹੋ ਰਹੇ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ NIA ਦਾ ਨਵਾਂ ਚੀਫ ਨਿਯੁਕਤ ਕਰ ਦਿੱਤਾ ਹੈ। 1990 ਬੈਚ ਦੇ ਮਹਾਰਾਸ਼ਟਰ ਕੇਡਰ ਦੇ ਆਈ ਪੀ ਐਸ ਅਧਿਕਾਰੀ ਸਦਾਨੰਦ ਵਸੰਤ ਨੂੰ ਐਨ ਆਈ ਏ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ।

Related Articles

Leave a Comment