Skip to main content

newslineexpres

Joe Rogan Podcasts You Must Listen
Home Chandigarh ????ਕਾਂਗਰਸ ਨੇ ਪੰਜਾਬ ‘ਚ 6 ਉਮੀਦਵਾਰਾਂ ਦੇ ਨਾਂ ਐਲਾਨੇ

????ਕਾਂਗਰਸ ਨੇ ਪੰਜਾਬ ‘ਚ 6 ਉਮੀਦਵਾਰਾਂ ਦੇ ਨਾਂ ਐਲਾਨੇ

by Newslineexpres@1

ਚੰਡੀਗੜ੍ਹ, 15 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਕਾਂਗਰਸ ਨੇ ਪੰਜਾਬ ‘ਚ 6 ਉਮੀਦਵਾਰਾਂ ਦੇ ਨਾਂ ਐਲਾਨੇ ਹਨ। ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨ।

Related Articles

Leave a Comment