Skip to main content

newslineexpres

Home International ???? ਸ਼ਿਵ ਸੈਨਾ ਹਿੰਦੁਸਤਾਨ ਦੀ ਅੱਜ ਪਟਿਆਲਾ ਵਿਖੇ ਹੋਵੇਗੀ ਵਿਸ਼ੇਸ਼ ਮੀਟਿੰਗ ; ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਮੀਟਿੰਗ ਵਿੱਚ ਹੋਣਗੇ ਸ਼ਾਮਲ

???? ਸ਼ਿਵ ਸੈਨਾ ਹਿੰਦੁਸਤਾਨ ਦੀ ਅੱਜ ਪਟਿਆਲਾ ਵਿਖੇ ਹੋਵੇਗੀ ਵਿਸ਼ੇਸ਼ ਮੀਟਿੰਗ ; ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਮੀਟਿੰਗ ਵਿੱਚ ਹੋਣਗੇ ਸ਼ਾਮਲ

by Newslineexpres@1

???? ਸ਼ਿਵ ਸੈਨਾ ਹਿੰਦੁਸਤਾਨ ਦੀ ਅੱਜ ਪਟਿਆਲਾ ਵਿਖੇ ਹੋਵੇਗੀ ਵਿਸ਼ੇਸ਼ ਮੀਟਿੰਗ

???? ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਮੀਟਿੰਗ ਵਿੱਚ ਹੋਣਗੇ ਸ਼ਾਮਲ

ਪਟਿਆਲਾ, 19 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ –   ਸ਼ਿਵ ਸੈਨਾ ਹਿੰਦੁਸਤਾਨ ਦੀ ਇਕ ਵਿਸ਼ੇਸ਼ ਮੀਟਿੰਗ 20 ਅਪ੍ਰੈਲ, ਦਿਨ ਸ਼ਨੀਵਾਰ, ਨੂੰ ਪਟਿਆਲਾ ਵਿਖੇ ਰੱਖੀ ਗਈ ਹੈ। ਇਸ ਵਿਸ਼ੇਸ਼ ਮੀਟਿੰਗ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਇੱਕ ਅਹਿਮ ਵਿਸ਼ੇ ’ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।
ਇਸ ਗੱਲ ਦਾ ਪ੍ਰਗਟਾਵਾ ਸ਼ਿਵ ਸੈਨਾ ਹਿੰਦੁਸਤਾਨ ਦੇ ਪੰਜਾਬ ਮੀਤ ਪ੍ਰਧਾਨ ਅਤੇ ਪਟਿਆਲਾ ਦੇ ਜ਼ਿਲ੍ਹਾ ਇੰਚਾਰਜ ਸ਼ਮਾਕਾਂਤ ਪਾਂਡੇ ਨੇ ਪੱਤਰਕਾਰਾਂ ਨੂੰ ਦਿੱਤੇ ਸੱਦੇ ਰਾਹੀਂ ਕੀਤਾ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸ਼ਨੀਵਾਰ ਨੂੰ ਦੁਪਹਿਰ 12:30 ਵਜੇ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦੇ ਨੇੜੇ ਦੇਸੀ ਮਹਿਮਾਨਦਾਰੀ ਇਲਾਕੇ ਵਿੱਚ ਸਥਿਤ ਸ਼ਿਵ ਸੈਨਾ ਹਿੰਦੁਸਤਾਨ ਦੇ ਦਫ਼ਤਰ ਵਿੱਚ ਹੋਵੇਗੀ।
Newsline Express

Related Articles

Leave a Comment